ਅੰਮ੍ਰਿਤਸਰ, 6 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੈਚੁਲਰ ਆਫ ਕੰਪਿਊਟਰ ਐਪਲੀਕੇੇਸ਼ਨ
ਸਮੈਸਟਰ ਸਤਵਾਂ ਅਤੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਸਤਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media