Monday, November 16, 2026

ਵਿਜੀਲੈਂਸ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਗ੍ਰਿਫਤਾਰ

ਅੰਮ੍ਰਿਤਸਰ, 9 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੁੰ ਅੱਜ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਸੋਨੀ ਦੀ ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੋਈ ਹੈ।

Check Also

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ …