ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਾਂਝ ਕੇਂਦਰ ਕੇਂਦਰੀ ਅੰਮ੍ਰਿਤਸਰ ਸਮੇਤ ਏ.ਐਸ.ਆਈ ਦਿਲਬਾਗ ਸਿੰਘ, ਏ.ਐਸ.ਆਈ ਜਤਿੰਦਰ ਸਿੰਘ, ਮੁੱਖ ਸਿਪਾਹੀ ਗੁਰਚਰਨ ਸਿੰਘ, ਮੁੱਖ ਸਿਪਾਹੀ ਬਚਿੱਤਰ ਸਿੰਘ ਵਲੋਂ ਥਾਣਾ ਸਾਂਝ ਇਸਲਾਮਾਬਾਦ ਦੇ ਖੇਤਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਫਤਾਹਪੁਰ ਅੰਮ੍ਰਿਤਸਰ ਵਿੱਚ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਮਹਿਲਾ ਸਿਪਾਹੀ ਰਮਨਦੀਪ ਕੌਰ ਵਲੋਂ 181,112 ਹੈਲਪ ਡੈਸਕ ਨੰਬਰਾਂ ਸਬੰਧੀ ਜਾਣਕਾਰੀ ਦਿੱਤੀ ਗਈ।
Check Also
ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵਲੋਂ ਖ਼ਾਲਸਾ ਕਾਲਜ ਵੂਮੈਨ ਅਤੇ ਗਰਲਜ਼ ਸੀ: ਸੈਕੰ: ਸਕੂਲ ਨੂੰ ਸਹਾਇਤਾ ਦਾ ਚੈਕ ਭੇਟ
ਫ਼ਾਊਂਡੇਸ਼ਨ ਦਾ ਹੋਣਹਾਰ ਤੇ ਜ਼ਰੂਰਤਮੰਦ ਬੱਚੀਆਂ ਦੀ ਭਲਾਈ ਲਈ ਕਾਰਜ਼ ਸ਼ਲਾਘਾਯੋਗ – ਛੀਨਾ ਅੰਮ੍ਰਿਤਸਰ, 9 …