ਅੰਮ੍ਰਿਤਸਰ 21 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2023 ਸੈਸ਼ਨ ਦੇ ਬੀ.ਏ./ਬੀ.ਐਸ.ਸੀ ਸਮੈਸਟਰ ਦੂਜਾ, ਬੈਚੁਲਰ ਆਫ ਵੋਕੇੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਚੌਥਾ, ਬੈਚੁਲਰ ਆਫ ਵੋਕੇਸ਼ਨ (ਕੰਟੰਪਰੈਰੀ ਫਾਰਮਜ਼ ਆਫ ਡਾਂਸ) ਸਮੈਸਟਗਰ ਚੌਥਾ, ਐਮ.ਏ ਉਰਦੂ ਸਮੈਸਟਰ ਦੂਜਾ ਅਤੇ ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …