Monday, September 28, 2026

ਘਰ ਵਿੱਚੋਂ ਨਗਦੀ ਅਤੇ ਘਰੇਲੂ ਸਮਾਨ ਹੋਇਆ ਚੋਰੀ

PPN210310
ਬਠਿੰਡਾ, 21  ਮਾਰਚ (ਜਸਵਿੰਦਰ ਸਿੰਘ ਜੱਸੀ )- ਸਥਾਨਕ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਇੱਕ ਘਰ ਵਿੱਚ ਚੋਰੀ ਹੋਣ ਦੀ ਖਬਰ ਹੈ । ਪੱਤਰਕਾਰਾਂ ਨੂੰ ਛਿੰਦਾ ਖਾਨ ਪੁੱਤਰ ਸਾਧੂ ਖਾਨ ਨੇ ਦੱਸਿਆ ਕੀ ਉਹ ਪਰਿਵਾਰ ਸਮੇਤ ਰਿਸ਼ਤੇਦਾਰੀ ਵਿੱਚ ਮਿਲਣ ਗਏ ਹੋਏ ਸਨ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਜਿੰਦਰੇ ਤੋੜ ਕੇ ਨਗਦੀ ਅਤੇ ਘਰੇਲੂ ਗੈਸ ਸੰਲਡਰ ਹੋਰ ਕਿਮਤੀ ਸਮਾਨ ਚੋਰੀ ਕਰਕੇ ਲੈ ਗਏ ਚੋਰੀ ਦੀ ਇਤਲਾਹ ਨੇੜੇ ਦੀ ਪੁਲਿਸ ਚੌਕੀ ਨੂੰ ਦੇ ਦਿੱਤੀ ਗਈ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply