Monday, October 5, 2026

ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਨੇ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਕੀਤਾ ਜਾਗਰੂਕ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸਾਂਝ ਕੇਂਦਰ ਅੰਮ੍ਰਿਤਸਰ ਕੇਂਦਰੀ ਇੰਚਾਰਜ਼ ਸਬ ਇੰਸਪੈਕਟਰ ਗੁਰਮੀਤ ਸਿੰਘ ਏ ਐਸ.ਆਈ ਦਿਲਬਾਗ ਸਿੰਘ ਤੇ ਮੁੱਖ ਸਿਪਾਹੀ ਗੁਰਚਰਨ ਸਿੰਘ ਵਲੋਂ ਮੌਨਸੂਨ ਸੀਜ਼ਨ ਦੇ ਸਬੰਧ ਵਿੱਚ ਕੇਂਦਰੀ ਸਬ ਡਵੀਜ਼ਨ ਸਾਂਝ ਕੇਂਦਰ ਵਿਖੇ ਪਬਲਿਕ ਨੂੰ ਵਾਤਾਵਰਨ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਗਿਆ।ਇਸੇ ਲੜ੍ਹੀ ਤਹਿਤ ਥਾਣਾ ਗੇਟ ਹਕੀਮਾਂ ਦੇ ਇਲਾਕੇ ਸਰਕਾਰੀ ਹਾਈ ਸਕੂਲ ਗੇਟ ਹਕੀਮਾਂ ਵਿਖੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ ਅਤੇ ਚਾਹਵਾਨ ਲੋਕਾਂ ਨੂੰ ਪੌਦੇ ਵੰਡ ਕੇ ਉਨਾਂ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …