Tuesday, June 17, 2025
Breaking News

ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੀ ਨਵੀਂ ਬਾਡੀ ਦਾ ਹੋਇਆ ਗਠਨ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਦੇ ਸਰਪ੍ਰਸਤ ਮਲਕੀਤ ਸਿੰਘ ਨੇ ਪਹਿਲੀ ਬਾਡੀ ਨੂੰ ਭੰਗ ਕਰਦੇ ਹੋਏ ਸਮੂਹ ਹਾਜ਼ਰ ਮੈਂਬਰਾਂ ਦੀ ਸਹਿਮਤੀ ਨਾਲ ਨਵੀਂ ਬਾਡੀ ਦਾ ਗਠਨ ਕਰਨ ਦਾ ਅਧਿਕਾਰ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਚੁਣੇ ਗਏ ਅਹੁੱਦੇਦਾਰ ਦਿਲਬਾਗ ਸਿੰਘ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਪ੍ਰਸਤ, ਅਨਿਲ ਕੁਮਾਰ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਮਲਕੀਤ ਸਿੰਘ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਿਲ੍ਹਾ ਪ੍ਰਧਾਨ, ਤਜਿੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਿਲ੍ਹਾ ਜਨਰਲ ਸਕੱਤਰ ਅਤੇ ਗੁਰਬਿੰਦਰ ਸਿੰਘ ਨੂੰ ਜਿਲ੍ਹਾ ਵਿੱਤ ਸਕੱਤਰ ਨਿਯੁੱਕਤ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 22 ਹੋਰ ਅਹੁੱਦੇਦਾਰ ਵੀ ਚੁਣੇ ਗਏ ਹਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …