ਸੰਗਰੂਰ, 7 ਅਗਸਤ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ 321-ਐਫ ਸਕੂਲਾਂ ਦੇ ਡਿਸਟ੍ਰਿਕਟ ਗਵਰਨਰ ਲਾਇਨ ਜੀ.ਐਸ ਕਾਲੜਾ ਦੀ ਅਗਵਾਈ ਹੇਠ ਇੱਕ ਮੀੀਟੰਗ ਹੋਈ।ਲਾਇਨਜ਼ ਕਲੱਬ ਦੇ ਰਿਜ਼ਨ-9 ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਚੇਅਰਮੈਨ ਲਾਇਨ ਅਸ਼ੋਕ ਗਰਗ ਦਾ ਡਿਸਟ੍ਰਿਕਟ ਗਵਰਨਰ ਲਾਇਨ ਜੀ. ਐਸ ਕਾਲੜਾ, ਵਾਈਸ ਡਿਸਟ੍ਰਿਕਟ ਗਵਰਨਰ-1 ਲਾਇਨ ਰਵਿੰਦਰ, ਵਾਈਸ ਡਿਸਟ੍ਰਿਕਟ ਗਵਰਨਰ-2 ਲਾਇਨ ਅੰਮ੍ਰਿਤਪਾਲ ਸਿੰਘ ਜੰਡੂ ਅਤੇ ਲਾਇਨ ਸੰਜੀਵ ਸੂਦ ਵਲੋਂ ਵਿਸ਼ੇਸ਼ ਐਵਾਰਡ ਨਾਲ ਸਨਮਾਨ ਕੀਤਾ ਗਿਆ।
ਇਸ ਮੌਕੇ ਡਾ. ਪਰਸ਼ੋਤਮ ਸਾਹਨੀ, ਡੀ.ਪੀ ਵਾਤਿਸ਼, ਅਸ਼ੋਕ ਗਰਗ, ਐਸ.ਪੀ ਸ਼ਰਮਾ ਅਤੇ ਵਿਕਾਸ ਗੁਪਤਾ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …