Sunday, November 22, 2026

ਅਜ਼ਾਦੀ ਦਿਵਸ ਮੌਕੇ ਰੀਡਰ ਤਰਸੇਮ ਸਿੰਘ ਦਾ ਸਨਮਾਨ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਏ.ਐਸ.ਆਈ ਤਰਸੇਮ ਸਿੰਘ ਰੀਡਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੂੰ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ‘ਤੇ ਅਜ਼ਾਦੀ ਦਿਵਸ ਮੌਕੇ ਸਨਮਾਨਿਤ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …