Saturday, November 8, 2025

ਸੁਤੰਤਰਤਾ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਕੈਪਟਨ ਡਾ. ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ।77ਵੇਂ ਸੁਤੰਤਰਤਾ ਸਮਾਰੋਹ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ, ਵਾਈਸ ਚੇਅਰਮੇਨ ਕੰਚਨ ਦੇਵੀ ਅਤੇ ਪ੍ਰਿੰਸੀਪਲ ਸੇਤੀਆ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਜਰਨੈਲ ਸਿੰਘ, ਜਗਸੀਰ ਸਿੰਘ, ਮੋਨਿਕਾ ਸਿੰਗਲਾ, ਗਗਨਦੀਪ ਕੌਰ, ਕ੍ਰਿਸ਼ਨਾ ਦੇਵੀ, ਬੂਟਾ ਸਿੰਘ ਸਤਗੁਰ ਸਿੰਘ, ਸ਼ਿਵ ਜੀ, ਹਰਦੀਪ ਕੁਮਾਰ ਸਮੇਤ ਐਨ.ਸੀ.ਸੀ ਅਤੇ ਸਕਾਊਟਸ ਗਾਈਡਜ਼ ਦੇ ਕੈਡਿਟ ਸ਼ਾਮਲ ਹੋਏ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …