Wednesday, September 16, 2026

ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ `ਤੇ ਕੌਮੀ ਘੱਟਗਿਣਤੀ ਕਮਿਸ਼ਨਰ ਦੇ ਸਲਾਹਕਾਰ ਤੇ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਿੰਘ ਸਾਹਿਬ ਦੇ ਚਲਾਣੇ ਨੂੰ ਪੂਰੇ ਵਿਸ਼ਵ ਦੀਆਂ ਸੰਗਤਾਂ ਅਤੇ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਨਿਭਾਈਆਂ ਗਈਆਂ ਪੰਥਕ ਸੇਵਾਵਾਂ ਨਵੀਂ ਪੀੜੀ ਲਈ ਪ੍ਰੇਰਨਾ ਸਰੋਤ ਹਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …