ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ)- ਸੰਗਰੂਰ ਤੋਂ ਪੱਤਰਕਾਰ ਪਰਮਜੀਤ ਲੱਡਾ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਾ, ਜਦੋਂ ਉਹਨਾਂ ਦੇ ਜੀਜਾ ਅੰਮ੍ਰਿਤ ਸਿੰਘ
ਚਹਿਲ ਵਾਸੀ ਪਿੰਡ ਤੁੰਗਾਂ ਦਾ ਦਿਹਾਂਤ ਹੋ ਗਿਆ।ਉਹ ਮਹਿਜ਼ 38 ਵਰ੍ਹਿਆਂ ਦੇ ਸਨ ਤੇ ਕੁੱਝ ਸਮੇ ਤੋਂ ਬਿਮਾਰ ਸਨ।ਉਹਨਾਂ ਦੇ ਦਿਹਾਂਤ ‘ਤੇ ਸੰਗਰੂਰ ਦੇ ਸਮੱਹ ਪੱਤਰਕਾਰ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਪਰਮਾਤਮਾ ਨੂੰ ਅਰਦਾਸ ਕੀਤੀ ਗਈ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Check Also
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ …
Punjab Post Daily Online Newspaper & Print Media