
ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਵਾਰਡ ਨੰਬਰ 29 ਵਿਚ ਭਾਜਪਾ ਦੇ ਜਿਲ੍ਹਾ ਸਕੱਤਰ ਦਲਜੀਤ ਸਿੰਘ ਰੋਮਾਣਾ ਦੀ ਅਗਵਾਈ ਵਿਚ ਭਾਜਪਾ ਦੀ ਮੈਂਬਰਸਿੱਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤਲੋਕਾਂ ਲੈ ਭਾਜਪਾ ਦਾ ਸਾਥ ਜੋੜਿਆ। ਇਸ ਮੌਕੇ ਭਾਜਪਾ ਆਗੂ ਹਰਮਹਿੰਦਰ ਸਿੰਘ, ਮਲਕੀਤ ਸਿੰਘ,ਕਸ਼ਮੀਰ ਸਿੰਘ, ਸੁਭਾਸ਼, ਗੁਰਦੇਵ ਸਿੰਘ,ਸੁਖਬੀਰ ਸਿੰਘ ਆਦਿ ਹਾਜ਼ਰ ਸਨ। ਭਾਜਪਾ ਆਗੂ ਰੋਮਾਣਾ ਨੇ ਕਿਹਾ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਜਿਆਦਾ ਤੋਂ ਜਿਆਦਾ ਲੋਕ ਸ਼ਾਮਿਲ ਹੋ ਰਹੇ ਹਨ।
Punjab Post Daily Online Newspaper & Print Media