Monday, December 4, 2023

ਮਨਜਿੰਦਰ ਸਿੰਘ ਸੰਧੂ ਨੇ ਜਿਲ੍ਹਾ ਖਜ਼ਾਨਾ ਦਫਤਰ ਵਿਖੇ ਤਰੱਕੀ ਮਿਲਣ ‘ਤੇ ਸੁਪਰਡੈਂਟ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਿੱਤ ਵਿਭਾਗ ਨੂੰ ਦਿੱਤੀਆਂ ਬਿਹਤਰੀਨ ਸੇਵਾਵਾ ਬਦਲੇ ਮਨਜਿੰਦਰ ਸਿੰਘ ਸੰਧੂ ਨੇ ਬਤੌਰ ਸੁਪਰਡੈਂਟ ਜਿਲਾ ਖਜਾਨਾ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਭਾਲਿਆ ਅਹੁੱਦਾ, ਅਹੁੱਦਾ ਸੰਭਾਲਦੇ ਹੋਏ ਸੰਧੂ ਨੇ ਸਭ ਤੋਂ ਪਹਿਲਾ ਬਤੌਰ ਸੂਬਾ ਜਨਰਲ ਸਕੱਤਰ ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸਰਦਾਰ ਹਰਪਾਲ ਸਿੰਘ ਚੀਮਾਂ ਜੀ ਮਾਨਯੋਗ ਵਿੱਤ ਮੰਤਰੀ ਪੰਜਾਬ ਅਤੇ ਵਿਭਾਗ ਦੇ ਉਚ ਅਧਿਕਾਰੀ ਸਹਿਬਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਕਰਨਗੇ ਖਜ਼ਾਨਾ ਸੰਸਥਾ ਦੇ ਕੰਮ ਨੂੰ ਬਿਹਤਰ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣਗੇ।
ਇਸ ਮੌਕੇ ਵਧਾਈਆਂ ਦੇਣ ਵਾਲਿਆਂ ਵਿੱਚ ਅਮਨ ਕੁਮਾਰ ਮੈਣੀ ਮਾਨਯੋਗ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ, ਮੈਡਮ ਮਨਜੀਤ ਕੌਰ ਮਾਨਯੋਗ ਜਿਲਾ ਖਜ਼ਾਨਾ ਅਫਸਰ, ਸੁਖਬੀਰ ਕੌਰ ਖਜ਼ਾਨਾ ਅਫਸਰ, ਸ਼ਿਵ ਕੁਮਾਰ ਸਹਾਇਕ ਕੰਟਰੋਲਰ ਵਿੱਤ ਤੇ ਲੇਖਾ, ਸੁਰਜੀਤ ਸਿੰਘ ਸੰਧੂ ਚਾਚਾ, ਜੈਮਲ ਸਿੰਘ ਉਚਾ ਸੂਬਾ ਪ੍ਰਧਾਨ ਖਜ਼ਾਨਾ ਵਿਭਾਗ, ਮਨਦੀਪ ਸਿੰਘ ਚੌਹਾਨ ਸੂਬਾ ਐਡੀਸ਼ਨਲ ਜਨਰਲ ਸਕੱਤਰ, ਗੁਰਮੁੱਖ ਸਿੰਘ ਚਾਹਲ ਸੂਬਾ ਸਕੱਤਰ, ਜਗਦੀਸ਼ ਠਾਕੁਰ ਸੂਬਾ ਪ੍ਰਧਾਨ ਸਿਹਤ ਵਿਭਾਗ ਅਤੇ ਸੂਬਾ ਸਕੱਤਰ ਜਨਰਲ ਪੀ.ਐਸ.ਐਮ.ਐਸ.ਯੂ, ਤੇਜਿੰਦਰ ਸਿੰਘ ਢਿਲੋਂ ਜਿਲ੍ਹਾ ਪ੍ਰਧਾਨ ਸਿਹਤ ਵਿਭਾਗ, ਸਿੱਖਿਆ ਵਿਭਾਗ ਤੋਂ ਸੂਬਾਈ ਆਗੂ ਜਰਮਨਜੀਤ ਸਿੰਘ ਛੱਜਲਵੱਡੀ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਅਤੇ ਮੁੱਖਕਨਵੀਨਰ ਸਾਂਝਾ ਫਰੰਟ ਮੁਲਾਜ਼ਮ ਤੇ ਪੈਨਸ਼ਨਰ, ਅਸ਼ਵਨੀ ਅਵੱਸਥੀ ਸੂਬਾ ਵਿੱਤ ਸਕੱਤਰ ਅਤੇ ਜਿਲਾ ਪ੍ਰਧਾਨ ਡੈਮੋਕ੍ਰੇਟਿਕ ਟੀਚਰ ਫਰੰਟ, ਗੁਰਬਿੰਦਰ ਸਿੰਘ ਖਹਿਰਾ ਜਿਲਾ ਜਨਰਲ ਸਕੱਤਰ, ਰਜੇਸ਼ ਕੁਮਾਰ ਪ੍ਰਾਸ਼ਰ ਜਿਲ੍ਹਾ ਵਿੱਤ ਸਕੱਤਰ, ਗੁਰਪ੍ਰੀਤ ਸਿੰਘ ਰਿਆੜ ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਅਰਜਿੰਦਰ ਸਿੰਘ ਕਲੇਰ ਜਿਲ੍ਹਾ ਪ੍ਰਧਾਨ, ਗੁਰਮੇਜ ਸਿੰਘ ਜਿਲਾ ਜਨਰਲ ਸਕੱਤਰ ਅਤੇ ਸੂਬਾ ਕਮੇਟੀ ਮੈਂਬਰ, ਬਿਕਰਮਜੀਤ ਸਿੰਘ ਸ਼ਾਹ ਹੈਡਮਾਸਟਰ, ਗੁਰਪ੍ਰੀਤ ਸਿੰਘ ਲੈਕਚਰਾਰ ਸਟੇਟ ਅਵਾਰਡੀ, ਨਿਰਮਲ ਸਿੰਘ ਅਨੰਦ, ਖਜਾਨਾ ਦਫਤਰ ਤੋਂ ਸੇਵਾ ਮੁਕਤ ਅਧਿਕਾਰੀ ਜਗਜੀਤ ਸਿੰਘ ਜਿਲ੍ਹਾ ਖਜ਼ਾਨਾ ਅਫਸਰ, ਹਰਭਜਨ ਸਿੰਘ ਖਜਾਨਾ ਅਫਸਰ, ਮੁਖਤਿਆਰ ਸਿੰਘ ਪੰਨੂ ਸੁਪਰਡੈਂਟ, ਖਜ਼ਾਨਾ ਦਫਤਰ ਤੋਂ ਮੁਨੀਸ਼ ਕੁਮਾਰ ਸ਼ਰਮਾ ਜਿਲ੍ਹਾ ਪ੍ਰਧਾਨ, ਰਜਿੰਦਰ ਸਿੰਘ ਮੱਲ੍ਹੀ ਜਿਲ੍ਹਾ ਜਨਰਲ ਸਕੱਤਰ, ਸੰਦੀਪ ਅਰੋੜਾ ਅਤੇ ਸ਼ਮਸ਼ੇਰ ਸਿੰਘ ਅਜਨਾਲਾ ਸੀਨੀਅਰ ਮੀਤ ਪ੍ਰਧਾਨ, ਗੌਰਵ ਪੁਰੀ ਖਜ਼ਾਨਾ ਅਫਸਰ ਬਾਬਾ ਬਕਾਲਾ ਤਰਮਿੰਦਰਜੀਤ ਸਿੰਘ ਸ਼ੇਰਗਿੱਲ,ਤੇਜਿੰਦਰ ਸਿੰਘ ਛੱਜਲਵੱਡੀ,ਬਲਜਿੰਦਰ ਸਿੰਘ,ਸੁਰਿੰਦਰ ਸਿੰਘ, ਨਾਨਕ ਸਿੰਘ, ਬਲਦੀਪ ਸਿੰਘ, ਮੈਡਮ ਪ੍ਰੋਮਿਲਾ ਕੁਮਰੀ, ਕਿਰਨਦੀਪ ਕੌਰ, ਸ਼ੁਭਦੇਸ਼ ਕੌਰ, ਗੁਰਜੀਤ ਕੌਰ, ਨੇਹਾ ਸ਼ਰਮਾ, ਸੁਨੀਲ ਕੁਮਾਰ, ਸੁਰਜੀਤ ਸਿੰਘ, ਕਰਮ ਸਿੰਘ, ਹਰਜਿੰਦਰ ਸਿੰਘ, ਸੋਨੂੰ ਸ਼ਰਮਾ ਆਦਿ ਹਾਜ਼ਰ ਸਨ।ਜੈਮਲ ਸਿੰਘ ਉਚਾ ਸੂਬਾ ਪ੍ਰਧਾਨ ਖਜ਼ਾਨਾ ਵਿਭਾਗ ਵੱਲੋਂ ਧੰਨਵਾਦ ਕੀਤਾ ਗਿਆ।

Check Also

ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …