Friday, September 11, 2026

ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ

PPN2212201415

ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਗੁਰਜੀਤ ਸਿੰਘ ਸਪੋਟਰਸ ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਨਿਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਸ਼ਤੀਰਵਾਲਾ ਅਤੇ ਟੀਲਾਂਵਾਲੀ ਵਿੱਚ ਕੱਢਿਆ ਗਿਆ।ਜਿਸ ਦਾ ਉਦਘਾਟਨ ਸ਼ਿਰੋਮਣੀ ਅਕਾਲੀ ਦਲ ਕਮੇਟੀ ਪ੍ਰਧਾਨ ਅਵਤਾਰ ਸਿੰਘ ਬਰਾੜ ਦੁਆਰਾ ਕੀਤਾ ਗਿਆ।ਇਸ ਮੌਕੇ ਪਿੰਡ ਨਿਵਾਸੀਆਂ ਦੁਆਰਾ ਨਗਰ ਫੁਲਾਂ ਦੀ ਵਰਖਾ ਕਰਕੇ ਕੀਰਤਨ ਦਾ ਸਵਾਗਤੀ ਗੇਟ ਲਗਾਕੇ ਭਰਪੂਰ ਸਵਾਗਤ ਕੀਤਾ ਗਿਆ।ਇਸ ਮੌਕੇ ਉੱਤੇ ਜਗ੍ਹਾ ਜਗ੍ਹਾ ਸਟਾਲਾਂ ਲਗਾਕੇ ਸ਼ਰੱਧਾਲੁਆਂ ਨੂੰ ਪ੍ਰਸਾਦ ਵੰਡਿਆ ਗਿਆ ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply