Monday, October 5, 2026

ਬਾਬਾ ਸ੍ਰੀ ਚੰਦ ਜੀ ਦੀ 529ਵੀਂ ਜਯੰਤੀ ਮਨਾਈ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਅੱਜ ਪ੍ਰਾਚੀਨ ਉਦਾਸੀਨ ਅਖਾੜਾ ਸੰਗਲ ਵਾਲਾ ਅੰਮ੍ਰਿਤਸਰ ਵਿਖੇ ਗੱਦੀ ਨਸ਼ੀਨ ਮਹੰਤ ਦਿਵਿਅੰਬਰ ਮੁਨੀ ਜੀ ਦੀ ਦੇਖ-ਰੇਖ ਹੇਠ ਬਾਬਾ ਸ੍ਰੀ ਚੰਦ ਜੀ ਦੀ 529ਵੀਂ ਜਯੰਤੀ ਮਨਾਈ ਗਈ।ਅਖਾੜਾ ਸੰਗਲ ਵਾਲਾ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਨੇ ਹਾਜ਼ਰੀ ਲਵਾਈ ਅਤੇ ਮਹਾਂਪੁਰਖਾਂ ਦਾ ਆਸ਼ੀਰਵਾਦ ਲਿਆ।ਇਸ ਮੌਕੇ ਗੋਬਿੰਦ ਨਗਰ ਮੰਡਲ ਦੇ ਪ੍ਰਧਾਨ ਰਮਨ ਰਾਠੌਰ, ਬਲਜਿੰਦਰ ਸਿੰਘ ਬੱਬੂ ਤੇ ਰਵੀ ਮਹਿਰਾ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …