ਭੀਖੀ, 29 ਸਤੰਬਰ (ਕਮਲ ਜ਼ਿੰਦਲ) – ਸ਼੍ਰੀ ਤਾਰਾ ਚੰਦ ਸਰਵਹਿ ਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸਵੇਰ ਦੀ ਸਭਾ ਵਿੱਚ ਨਿਸ਼ਾਂਤ ਕੁਮਾਰ ਨੇ ਬੱਚਿਆਂ ਨੂੰ ਸਵਦੇਸ਼ੀ ਹਫ਼ਤੇ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਸਵਦੇਸ਼ੀ ਵਸਤੂਆਂ ਦੀ ਸੂਚੀ ਅਤੇ ਚਾਰਟ ਤਿਆਰ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਮੁੱਖੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਵਦੇਸ਼ੀ ਵਸਤੂਆਂ ਵਰਤਣ ਅਤੇ ਵਿਦੇਸ਼ੀ ਵਸਤੂਆਂ ਦਾ ਬਾਈਕਾਟ ਕਰਨ ਲਈ ਸਹੁੰ ਚੁਕਾਈ ਗਈ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …