ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸੀਨੀਅਰ ਪੁਲਿਸ ਅਫਸਰਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਇੰਸਪੈਕਟਰ ਤੇਜਿੰਦਰ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਪੂਰਬੀ ਏ.ਐਸ.ਆਈ ਜਸਵੰਤ ਸਿੰਘ ਸਮੇਤ ਸਾਂਝ ਟੀਮ ਵਲੋਂ ਸਿਟੀਜ਼ਨ ਫ਼ੋਰਮ ਵਿੱਦਿਆ ਮੰਦਿਰ ਸਕੂਲ ਮਕਬੂਲਪੁਰਾ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਸੈਮੀਨਾਰ ਕੀਤਾ ਗਿਆ।ਜਿਥੇ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।ਇਸ ਸਮੇਂ ਸ੍ਰੀਮਤੀ ਸੀਮਾ ਅਰੋੜਾ ਮੁੱਖ ਅਧਿਆਪਕਾ ਸਮੇਤ ਹੋਰ ਸਕੂਲ਼ ਦਾ ਸਟਾਫ਼ ਹਾਜ਼ਰ ਸੀ, ਜਿੰਨਾਂ ਨੂੰ ਸੁਵਿਧਾ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾ ਬਾਰੇ ਦੱਸਿਆ ਗਿਆ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …