Monday, November 23, 2026

`ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਭਾਰ ਚੁੱਕ ਕੇ ਡੀ.ਸੀ ਨੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜਾਈ

ਸੰਗਰੂਰ, 13 ਅਕਤੂਬਰ (ਜਗਸੀਰ ਲੌਂਗੋਵਾਲ) – `ਖੇਡਾਂ ਵਤਨ ਪੰਜਾਬ ਦੀਆਂ` ਤਹਿਤ ਸੁਨਾਮ ਵਿਖੇ ਰਾਜ ਪੱਧਰੀ ਵੇਟ ਲਿਫਟਿੰਗ ਮੁਕਾਬਲਿਆਂ ਦੌਰਾਨ ਜਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਭਾਰ ਚੁੱਕ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …