Tuesday, July 29, 2025
Breaking News

ਆੜਤੀਆ ਮੰਗਤ ਰਾਏ ਮੰਗੂ ਨੂੰ ਗਹਿਰਾ ਸਦਮਾ, ਪਤਨੀ ਦਾ ਬੇਵਕਤੀ ਦਿਹਾਂਤ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਪੈਸਟੀਸਾਈਡ ਯੂਨੀਅਨ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਸਵ. ਜੀਵਨ ਲਾਲ ਮਾਮਾ ਸੁਨਾਮ ਵਾਲੇ ਦੇ ਪੁੱਤਰ ਮੰਗਤ ਰਾਏ ਮੰਗੂ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ ਜਦੋਂ ਉਹਨਾਂ ਦੀ ਧਰਮ ਪਤਨੀ ਮੀਨੂੰ ਰਾਣੀ ਦਾ ਬੇਵਕਤੀ ਦੇਹਾਂਤ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਦਮੀ ਆਮ ਪਾਰਟੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਜੀਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਗੂ ਅਮਨਬੀਰ ਸਿੰਘ ਚੈਰੀ, ਸ਼੍ਰੋਮਣੀ ਅਕਾਲੀ ਦਲ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਭਾਜਪਾ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨਦੇਵ ਬਾਜਵਾ, ਆਪ ਆਗੂ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਨੌਜਵਾਨ ਆਗੂ ਕਮਲ ਬਰਾੜ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ, ਕੌਂਸਲਰ ਜਗਜੀਤ ਸਿੰਘ ਕਾਲਾ, ਕੌਂਸਲਰ ਸ਼੍ਰੀਮਤੀ ਰੀਨਾ ਰਾਣੀ, ਕੌਂਸਲਰ ਜਸਪ੍ਰੀਤ ਕੌਰ ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਬਲਜਿੰਦਰ ਕੌਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਸ਼੍ਰੀਮਤੀ ਰੀਤੂ ਗੋਇਲ, ਸਮਾਜ ਸੇਵਕ ਵਿਜੇ ਗੋਇਲ, ਗੁਰਮੀਤ ਸਿੰਘ ਬਲਿੰਗ, ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ, ਆਪ ਆਗੂ ਨੀਟੂ ਸ਼ਰਮਾ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਫਤਿਹ ਦੇ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਅ) ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ, ਆਸ਼ੂ ਆਰੀਆ, ਭਾਜਪਾ ਨੇਤਾ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਆਗੂ ਸਮਿਤ ਮੰਗਲਾ ਅਤੇ ਦਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਸ਼ੇਰ ਸਿੰਘ ਖੰਨਾ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਸੁਖਪਾਲ ਦਸੌੜ, ਮਨੋਜ ਸਿੰਗਲਾ, ਰਵੀ ਗਰਗ, ਹਰਨੇਕ ਸਿੰਘ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਗੁਰਪ੍ਰੀਤ ਸਿੰਘ ਖਾਲਸਾ, ਗੋਬਿੰਦ ਸਿੰਘ ਦੁੱਲਟ, ਜੁੰਮਾ ਸਿੰਘ (ਸਾਰੇ ਪੱਤਰਕਾਰ), ਨਗਰ ਕੌਂਸਲ ਦੇ ਕਲਰਕ ਦਰਸ਼ਨ ਸਿੰਘ, ਕਲਰਕ ਮੇਜਰ ਸਿੰਘ, ਰਾਜੀਵ ਕੁਮਾਰ, ਸੁਪਰਵਾਈਜ਼ਰ ਬਲਕਾਰ ਸਿੰਘ ਤੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …