Friday, July 25, 2025
Breaking News

ਦੁਸਹਿਰੇ ਦੇ ਅਵਸਰ ’ਤੇ 9.00 ਵਜੇ ਤੋਂ 2.00 ਵਜੇ ਤੱਕ ਹੀ ਖੁੱਲਣਗੇ ਸੇਵਾ ਕੇਂਦਰ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਸੇਵਾ ਕੇਂਦਰ 24 ਅਕਤੂਬਰ ਨੂੰ ਦੁਸਹਿਰੇ ਦੇ ਅਵਸਰ ’ਤੇ ਸਵੇਰੇ 9.00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ‘ਚੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।ਜਿਕਰਯੋਗ ਹੈ ਕਿ ਆਮ ਦਿਨਾਂ ਵਿੱਚ ਸੇਵਾ ਕੇਂਦਰ 9.00 ਤੋਂ 5.00 ਵਜੇ ਤੱਕ ਖੁੱਲ੍ਹੇ ਰੱਖੇ ਜਾਂਦੇ ਹਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …