Monday, August 24, 2026

ਪ੍ਰਕਾਸ਼ ਗੁਰਪੁਰਬ ‘ਤੇ ਅੰਮ੍ਰਿਤਸਰ ਜਿਲ੍ਹੇ ‘ਚ 30 ਅਕਤੂਬਰ ਨੂੰ ਕੀਤਾ ਸਥਾਨਕ ਛੁੱਟੀ ਦਾ ਐਲਾਨ

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ‘ਤੇ ਮਿਤੀ 30 ਅਕਤੂਬਰ 2023 ਨੂੰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਇਸੇ ਦੌਰਾਨ ਡੀ.ਸੀ ਘਨਸ਼ਾਮ ਥੋਰੀ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀ ਵਧਾਈ ਦਿੱਤੀ ਹੈ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …