Tuesday, October 6, 2026

ਜੱਜ ਬਣ ਕੇ ਘਰ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਦਾ ਸਨਮਾਨ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਸਿੰਘ) – ਜੱਜ ਬਣ ਕੇ ਆਪਣੇ ਘਰ ਆਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਮਾਨਯੋਗ ਮੈਡਮ ਅਮਨਤਾਬੀਰ ਕੌਰ ਦਾ ਇਹ ਸਨਮਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਸੰਨੀ ਸਰੀਨ ਅਤੇ ਅਮਨਦੀਪ ਗਿੱਲ ਜਵਾਲਾ ਜੀ ਟਰੈਵਲ ਚੇਅਰਮੈਨ ਹਲਕਾ ਮਜੀਠਾ ਵੈਲਫੇਅਰ ਬੋਰਡ ਪੰਜਾਬ ਵਲੋਂ ਨੇ ਕੀਤਾ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ।ਇਸ ਮੌਕੇ ਸਾਬਕਾ ਡੀ.ਐਸ.ਪੀ ਅਮਰੀਕ ਸਿੰਘ ਰੰਧਾਵਾ, ਪਿਤਾ ਡੀ.ਐਸ.ਪੀ ਹਰਜਿੰਦਰ ਸਿੰਘ ਤੇ ਹੋਰ ਲੋਕ ਵੀ ਮੌਜ਼ੂਦ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …