Wednesday, October 7, 2026

ਭਾਜਪਾ ਦੀ ਜਿੱਤ ‘ਤੇ ਲੱਡੂ ਵੰਡ ਕੇ ਜਸ਼ਨ ਮਨਾਏ

PPN2312201421

ਅੰਮ੍ਰਿਤਸਰ, 23 ਦਸੰਬਰ (ਰੋਮਿਤ ਸ਼ਰਮਾ) – ਭਾਜਪਾ ਦੇ ਝਾਰਖਡ ਵਿੱਚ ਸਪੱਸ਼ਟ ਬਹੁਮਤ ਅਤੇ ਜਮੂ ਕਸ਼ਮੀਰ ਵਿੱਚ ਦੂਸਰੀ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਉਣ ‘ਤੇ ਭਾਰਤੀ ਜਨਤਾ ਪਾਰਟੀ ਦੇ ਸਥਾਨਕ ਆਗੂਆਂ ਵੱਲੋਂ ਖਨਾ ਸਮਾਰਕ ਵਿਖੇ ਜਿੱਤ ਦੇ ਜਸ਼ਨ ਮਨਾਏ ਗਏ।ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਭਾਜਪਾ ਦੇ ਸੀਨੀਅਰ ਆਗੂ ਸੁਰਿੰਦਰ ਸ਼ਰਮਾ ਅਤੇ ਜਨਾਰਦਨ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।ਤਸਵੀਰ ਵਿੱਚ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਆਗੂ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply