ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।ਤਸਵੀਰ ਵਿੱਚ ਦਿਖਾਈ ਦੇ ਰਿਹਾ ਹੈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌ ਦਾ ਸੁੰਦਰ ਦ੍ਰਿਸ਼।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …