ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਐਸ.ਆਈ ਤੇਜਿੰਦਰ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਪੂਰਬੀ, ਏ.ਐਸ.ਆਈ ਜਸਵੰਤ ਸਿੰਘ ਅਤੇ ਐਚ.ਸੀ ਅਮਰਿੰਦਰ ਸਿੰਘ ਥਾਣਾ ਸਾਂਝ ਕੇਂਦਰ ਮਕਬੂਲਪੁਰਾ ਵਲੋਂ ਜੇ.ਐਸ ਮੈਮੋਰੀਅਲ ਸਕੂਲ ਫੋਕਲ ਪੁਆਇੰਟ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਸੈਮੀਨਾਰ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਲੋੜਵਦ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।ਇਸ ਸਮੇਂ ਦੌਰਾਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਕੌਰ ਸਮੇਤ ਹੋਰ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …