Tuesday, November 24, 2026

ਦੀਵਾਲੀ

ਚਾਅ, ਰੀਝਾਂ ਤੇ ਖੁਸ਼ੀਆਂ ਵੰਡਦੀ ਆਉਂਦੀ ਏ ਦੀਵਾਲੀ।
ਸ਼ਾਲਾ ਸਭ ਲਈ ਖੈਰਾਂ ਮੰਗੀਏ ਬਣ ਕੇ ਆਪ ਸਵਾਲੀ।
ਕੜਵਾਹਟਾਂ ਨੂੰ ਛੱਡ ਕੇ ਪਾਈਏ ਸਾਂਝਾਂ ਦੀ ਕੋਈ ਬਾਤ,
ਬੇਸ਼ਕੀਮਤੀ ਇਹ ਮੌਕੇ ਕਿਤੇ ਲੰਘ ਨਾ ਜਾਵਣ ਖਾਲੀ।
1111202304

ਡਾ. ਆਤਮਾ ਸਿੰਘ ਗਿੱਲ
ਮੋ – 9878883680

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …