ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਪੁੱਤਰ ਐਡਵੋਕੇਟ ਗੋਰਵ ਗੋਇਲ ਅਤੇ ਸਮਾਜ ਸੇਵੀ ਅਸ਼ਵਨੀ ਅਗਰਵਾਲ ਦਾ ਜਨਮ ਦਿਨ ਜੈ ਸ੍ਰੀ ਮਹਾਂਕਾਲੀ ਮੰਦਿਰ ਕਮੇਟੀ ਦੇ ਦਫਤਰ ਵਿੱਚ ਕੇਕ ਕੱਟ ਕੇ ਮਨਾਇਆ ਗਿਆ।ਉਨਾਂ ਨੇ ਮਾਤਾ ਜੀ ਦਾ ਆਸ਼ੀਰਵਾਦ ਵੀ ਲਿਆ।ਮੰਦਿਰ ਕਮੇਟੀ ਪ੍ਰਧਾਨ ਰਾਜ ਕੁਮਾਰ ਸ਼ਰਮਾ ਨੇ ਦੋਨਾਂ ਭਰਾਵਾਂ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।ਇਸ ਮੌਕੇ ਗੁਰੀ ਚਹਿਲ ਵਾਈਸ ਪ੍ਰਧਾਨ ਟਰੱਕ ਯੂਨੀਅਨ ਲਹਿਰਾਗਾਗਾ, ਮਨਜੀਤ ਫੋਟੋਗ੍ਰਾਫਰ, ਗਾਇਕ ਲਵਲੀ ਨਿਰਮਾਣ ਧੂਰੀ, ਮਨਜੀਤ ਸ਼ਰਮਾ ਜੇ.ਈ ਸਾਹਿਬ, ਟਹਿਲ ਸਿੰਘ, ਪੱਤਰਕਾਰ ਰਾਕੇਸ਼ ਕੁਮਾਰ ਗੁਪਤਾ ਪੀ.ਏ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ, ਮਨਜੀਤ ਮੱਖਣ ਪੀ.ਏ, ਐਡਵੋਕੇਟ ਗੋਰਵ ਗੋਇਲ, ਡਾ. ਸ਼ੀਸ਼ਪਾਲ ਅਨੰਦ ਚੈਅਰਮੈਨ ਮਾਰਕੀਟ ਕਮੇਟੀ ਲਹਿਰਾਗਾਗਾ, ਸਾਬੀ ਲਦਾਲ, ਸੀਨੀਅਰ ਆਗੂ ਨੰਦ ਲਾਲ ਨੰਦੂ, ਮੰਚ ਸੰਚਾਲਕ ਗੁਰਮੀਤ ਲਹਿਰਾ, ਗੀਤਕਾਰ ਕਾਲਾ ਅਲੀਸ਼ੇਰ, ਪੱਤਰਕਾਰ ਮੀਤ ਸ਼ਰਮਾ, ਡਾਕਟਰ ਬਿਹਾਰੀ ਮੰਡੇਰ, ਗੁਰਪਿਆਰ ਕਾਲਬੰਜਾਰਾ, ਕੁਲਦੀਪ ਸਿੰਘ, ਅਸਲਮ ਮਲੇਰਕੋਟਲਾ, ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ, ਮੰਚ ਸੰਚਾਲਕ ਕੁਲਵੰਤ ਉਪਲੀ ਸੰਗਰੂਰ ਅਤੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਦੇ ਪ੍ਰਧਾਨ ਅਸ਼ੋਕ ਮਸਤੀ ਸਮੇਤ ਹੋਰ ਵੀ ਬਹੁਤ ਸਾਰੇ ਦੋਸਤ ਮਿੱਤਰ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …