Thursday, December 12, 2024

ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦਾ ਦੌਰਾ

ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨਵ-ਨਿਯੁੱਕਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵੱਖ-ਵੱਖ ਨਾਕਿਆਂ ‘ਤੇ ਜਾ ਕੇ ਨਾਕਾ ਪਾਰਟੀਆਂ ਨਾਲ ਡਿਊਟੀ ਸਬੰਧੀ ਗੱਲਬਾਤ ਕੀਤੀ ਗਈ ।ਉਨਾਂ ਨੇ ਰਾਹਗੀਰਾਂ ਅਤੇ ਦੁਕਾਨਦਾਰਾਂ ਨਾਲ ਉਹਨਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ।

Check Also

ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ

ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …