Wednesday, January 1, 2025
Breaking News

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਸੈਣ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਲਜਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ।

Check Also

ਐਸ.ਏ.ਐਸ.ਵੀ.ਐਮ ਦੇ ਬੱਚਿਆਂ ਨੇ ਜੈਪੁਰ ਦੇ ਇਤਿਹਾਸਕ ਕਿਲ੍ਹਿਆਂ ਦਾ ਦੌਰਾ ਕੀਤਾ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ)- ਬੱਚਿਆਂ ਨੂੰ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ …