Wednesday, December 4, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌ ਸਜਾਏ ਗਏ

ਅੰਮ੍ਰਿਤਸਰ 27 ਨਵੰਬਰ (ਜਗਦੀਪ ਸਿੰਘ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ ਦਾ ਮਨਮੋਹਕ ਦ੍ਰਿਸ਼।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …