ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਸ਼ੇਰ ਸਿੰਘ ਖੰਨਾ ਦੇ ਸਤਿਕਾਰਯੋਗ ਮਾਤਾ ਕਰਨੈਲ ਕੌਰ ਦਾ ਅੱਜ ਦੇਹਾਂਤ ਹੋ ਗਿਆ।ਇਸ ਸੋਗ ਦੀ ਘੜੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾਂ, ਸੰਗਰੂਰ ਤੋਂ ਆਦਮੀ ਆਮ ਪਾਰਟੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ਼, ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਡਾਇਰੈਕਟਰ ਸਲਾਈਟ ਡਾ. ਮਨੀਕਾਂਤ ਪਾਸਵਾਨ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਜੀਤ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਆਗੂ ਅਮਨਬੀਰ ਸਿੰਘ ਚੈਰੀ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਨਰਜੀਤ ਸਿੰਘ ਗੋਲਡੀ, ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਨ, ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ ਜਸਵਿੰਦਰ ਧੀਮਾਨ, ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸੂਬਾਈ ਜਨਰਲ ਸਕੱਤਰ ਡਾਕਟਰ ਮੱਖਣ ਸਿੰਘ, ਭਾਜਪਾ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨਦੇਵ ਬਾਜਵਾ ਤੋਂ ਇਲਾਵਾ ਮਹੰਤ ਬਾਬਾ ਹੀਰਾ ਦਾਸ, ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਸਮਾਜ ਸੇਵਕ ਅਸ਼ੋਕ ਕੁਮਾਰ ਬਬਲੀ, ‘ਆਪ’ ਸੀਨੀਅਰ ਆਗੂ ਕਰਮ ਸਿੰਘ ਬਰਾੜ, ਨੌਜਵਾਨ ਆਗੂ ਕਮਲ ਬਰਾੜ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਮੇਲਾ ਸਿੰਘ ਸੂਬੇਦਾਰ, ਕੌਂਸਲਰ ਗੁਰਮੀਤ ਸਿੰਘ ਫੌਜੀ, ਕੌਂਸਲਰ ਬਲਵਿੰਦਰ ਸਿੰਘ ਕਾਲਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ, ਕੌਂਸਲਰ, ਜਗਜੀਤ ਸਿੰਘ ਕਾਲਾ, ਕੌਂਸਲਰ ਸ਼੍ਰੀਮਤੀ ਰੀਨਾ ਰਾਣੀ, ਕੌਂਸਲਰ ਜਸਪ੍ਰੀਤ ਕੌਰ, ਕੌਂਸਲਰ ਸ੍ਰੀਮਤੀ ਸੁਸ਼ਮਾ ਰਾਣੀ, ਕੌਂਸਲਰ ਬਲਜਿੰਦਰ ਕੌਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਮੌਜ਼ੂਦਾ ਕੌਂਸਲਰ ਸ਼੍ਰੀਮਤੀ ਰੀਤੂ ਗੋਇਲ, ਸਮਾਜ ਸੇਵਕ ਵਿਜੇ ਗੋਇਲ, ਹਿਊਮਨ ਪਾਵਰ ਆਰਗਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ, ਸੂਬਾਈ ਜਨਰਲ ਸਕੱਤਰ ਤਰਨਪ੍ਰੀਤ ਸਿੰਘ ਤੇਜੀ ਬਲਿੰਗ, ਬੀਬੀ ਭਾਨੀ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈਨ ਗੁਰਜੰਟ ਸਿੰਘ ਪ੍ਰਿੰਸੀਪਲ ਬੀਬੀ ਕਿਰਨਜੀਤ ਕੌਰ, ਸਕੱਤਰ ਬਲਤੇਜ ਸਿੰਘ, ਚਮਕੌਰ ਸਿੰਘ ਪੀ.ਏ, ਸੇਠ ਕਿਨਕ ਲਾਲ,ਬਾਲ ਕ੍ਰਿਸ਼ਨ , ਸਰਪੰਚ ਗੁਰਬਖਸ਼ੀਸ਼ ਸਿੰਘ ਮੰਡੇਰ ਖੁਰਦ, ਸਰਪੰਚ ਹੈਪੀ ਸਿੰਘ ਮੰਡੇਰ ਕਲਾਂ, ‘ਆਪ’ ਆਗੂ ਨੀਟੂ ਸ਼ਰਮਾ, ਮਾਸਟਰ ਨਰਿੰਦਰ ਸ਼ਰਮਾ, ਮਾਸਟਰ ਬਲਵਿੰਦਰ ਸਿੰਘ ਤਕੀਪੁਰ, ਜਥੇਦਾਰ ਸੁਰਜੀਤ ਸਿੰਘ ਦੁੱਲਟ, ਸਰਪੰਚ ਬੁੱਧ ਸਿੰਘ, ਸਰਪੰਚ ਹੈਪੀ ਮੰਡੇਰ, ਸ਼੍ਰੋਮਣੀ ਅਕਾਲੀ ਦਲ (ਅ) ਫਤਿਹ ਦੇ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਅ)ਸਰਕਲ ਲੌਂਗੋਵਾਲ ਦੇ ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਸਮਾਜ ਸੇਵੀ ਕਾਲਾ ਮਿੱਤਲ, ਸਮਾਜ ਸੇਵਕ ਸੰਜੇ ਪਾਲ, ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਬੁੱਧਰਾਮ ਗਰਗ, ਬੀਬੀ ਸ਼ਮਿੰਦਰ ਕੌਰ ਗਿੱਲ, ਕਿਸਾਨ ਆਗੂ ਬਿਕਰਮਜੀਤ ਸਿੰਘ ਰਾਓ, ਨਰਿੰਦਰ ਸਿੰਘ ਸਿ ੱਧੂ, ਪ੍ਰਧਾਨ ਪਵਨ ਕੁਮਾਰ ਬਬਲਾ, ਆਸ਼ੂ ਆਰੀਆ, ਭਾਜਪਾ ਆਗੂ ਰਤਨ ਕੁਮਾਰ ਮੰਗੂ, ਸੀਨੀਅਰ ਭਾਜਪਾ ਆਗੂ ਡਾ. ਕੇਵਲ ਚੰਦ ਧੌਲਾ, ਭਾਜਪਾ ਦੇ ਨੌਜਵਾਨ ਸੁਮਿਤ ਮੰਗਲਾ, ਵਿਜੈ ਸ਼ਰਮਾ, ਦਵਿੰਦਰ ਵਿਸ਼ਿਸ਼ਟ, ਜਗਸੀਰ ਲੌਂਗੋਵਾਲ, ਜਗਤਾਰ ਸਿੰਘ, ਵਿਨੋਦ ਸ਼ਰਮਾ, ਹਰਜੀਤ ਸ਼ਰਮਾ, ਹਰਪਾਲ ਸਿੰਘ, ਸੁਖਪਾਲ ਦਸੌੜ, ਮਨੋਜ ਸਿੰਗਲਾ, ਰਵੀ ਗਰਗ, ਹਰਨੇਕ ਸਿੰਘ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਗੁਰਪ੍ਰੀਤ ਸਿੰਘ ਖਾਲਸਾ, ਜ਼ੁੰਮਾ ਸਿੰਘ, ਨਗਰ ਕੌਂਸਲ ਦੇ ਕਲਰਕ ਦਰਸ਼ਨ ਸਿੰਘ, ਕਲਰਕ ਮੇਜਰ ਸਿੰਘ, ਰਾਜੀਵ ਕੁਮਾਰ, ਸੁਪਰਵਾਈਜ਼ਰ ਬਲਕਾਰ ਸਿੰਘ ਤੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।