ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਪਿੰਡ ਮੰਡੇਰ ਖੁਰਦ ਦੇ ਸਰਪੰਚ ਗੁਰਬਖਸ਼ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਵੀਰ ਮੰਡੇਰ ਤੇ ਜਨਰਲ ਸਕੱਤਰ ਕਮਲ ਸਿੰਘ ਮੰਡੇਰ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ 5ਵਾਂ ਸ਼ਾਨਦਾਰ ਕ੍ਰਿਕੇਟ ਟੂਰਨਾਮੈਂਟ 12 ਤੋਂ 16 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਟੂਰਨਾਮੈਂਟ `ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …