ਸੰਗਰੂਰ, 17 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਧਨੌਲਾ ਜਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਰਾਜੇਸ਼ ਕੁਮਾਰ ਅਤੇ ਸਕੂਲ
ਮੁਖੀ ਰੇਨੂ ਬਾਲਾ ਦੀ ਅਗਵਾਈ ਹੇਠ ਪੰਜਾਬੀ ਅਧਿਆਪਕਾ ਸਾਰੀਕਾ ਜਿੰਦਲ ਸਕੂਲ ਸਮੇਂ ਤੋਂ ਬਾਅਦ ਮਿਸ਼ਨ 100 ਪ੍ਰਤੀਸ਼ਤ ਲਈ ਬੋਰਡ ਦੀਆਂ ਕਲਾਸਾਂ ਲਗਾਉਂਦੇ ਹੋਏ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media