Thursday, January 23, 2025

ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਬਲਰਾਜ ਸਿੰਘ (ਡਿਪਟੀ ਡੀ.ਈ.ਓ) ਕਮਡੈਡੀ ਕੇਟਿਡ ਏ.ਈ.ਆਰ.ਓ ਅਤੇ ਦੀ ਅਗਵਾਈ ਵਿੱਚ 016-ਅੰਮ੍ਰਿਤਸਰ ਪੱਛਮੀ ਦੇ ਅਧੀਨ ਆਉਦੇ ਖੇਤਰ ਵਿੱਚ ਵੋਟਰਾਂ ਲਈ ਈ.ਵੀ.ਐਮਜ ਅਤੇ ਵੀ.ਵੀ.ਪੈਟ ਮਸ਼ੀਨ ਦੀ ਡੈਮੋਸ਼ਟਰੇਸ਼ਨ ਸੁਪਰਵਾਈਜ਼ਰ ਬਲਜੀਤ ਸਿੰਘ ਦੇ ਅਧੀਨ ਇਹ ਮਸ਼ੀਨ ਸਸਸਸ ਛੇਹਰਟਾ, ਟਵੰਟੀ ਫਸਟ ਸੈਂਚਰੀ ਪਬਲਿਕ ਸਕੂਲ ਸੰਧੂ ਐਵਨਿਊ ਛੇਹਰਟਾ ਵਿਖੇ ਪਹੁੰਚੀ।ਸਕੂਲੀ ਵਿਦਿਆਰਥਣਾਂ ਨੇ ਵੀ ਇਸ ਟਰੇਨਿੰਗ ਵਿੱਚ ਮਸੀਨ ਚਲਾਉਣ ਦੀ ਜਾਣਕਾਰੀ ਲਈ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …