ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਕ੍ਰਿਸਮਸ ਦਾ ਤਿਓਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸ਼ਹਿਰ ਦੀਆਂ ਵੱਖ-ਵੱਖ ਚਰਚਾਂ ਵਿੱਚ ਸ਼ਰਧਾਲੂਆਂ ਨੇ ਵਿਸ਼ੇਸ਼ ਪੂਜਾ ਅਰਚਨਾ ਕੀਤੀ।ਸਥਾਨਕ ਰਿਆਲਟੋ ਚੌਕ ਨੇੜੇ ਸਥਿਤ ਪੁਰਾਤਨ ਤੇ ਇਤਿਹਾਸਕ ਸੇਂਟ ਪਾਲ ਚਰਚ ਨੂੰ ਰੰਗ ਬਰੰਗੀਆਂ ਰੋਸ਼ਨੀਆਂ ਨਾਲ ਸਜਾਏ ਜਾਣ ਦਾ ਖੂਬਸੂਰਤ ਦ੍ਰਿਸ਼।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …