ਸੰਗਰੂਰ, 27 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਸ਼ਹੀਦ ਊਧਮ ਸਿੰਘ ਜੀ ਦੇ ਸੁਨਾਮ
ਬਠਿੰਡਾ ਰੋਡ ‘ਤੇ ਬਣੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਅਤੇ ਸ਼ਹੀਦ ਊਧਮ ਸਿੰਘ ਜੀ ਦੇ ਜੱਦੀ ਘਰ ਵਿਖੇ ਨਤਮਸਤਕ ਹੋਏ।ਮੈਡਮ ਦਾਮਨ ਥਿੰਦ ਬਾਜਵਾ ਨੇ ਦੱਸਿਆ ਕਿ ਸ਼ਹੀਦ ਏ ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ਼ਹੀਦ ਊਧਮ ਸਿੰਘ ਜੀ ਕੰਬੋਜ਼ ਯਾਦਗਾਰ ਕਮੇਟੀ ਅਤੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਸੁਨਾਮ ਊਧਮ ਸਿੰਘ ਵਾਲਾ ਵਲੋਂ ਰੱਖੇ ਧਾਰਮਿਕ ਪ੍ਰੋਗਰਾਮ ‘ਚ ਹਾਜ਼ਰੀ ਲਗਵਾਈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media