ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸਾਂਝ ਕੇਂਦਰ ਸੈਂਟਰਲ ਥਾਣਾ ਡੀ ਡਵੀਜ਼ਨ ਅੰਮ੍ਰਿਤਸਰ ਸਿਟੀ ਦੇ ਸਮੂਹ ਸਟਾਫ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ
ਦਿਹਾੜੇ ਨੂੰ ਸਮਰਪਿਤ ਦੁੱਧ ਦੇ ਲੰਗਰ ਦੀ ਸੇਵਾ ਕੀਤੀ ਗਈ। ਇਸ ਸਮੇਂ ਸੁਰਿੰਦਰ ਸਿੰਘ ਏ.ਸੀ.ਪੀ ਸੈਂਟਰਲ, ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ, ਸਬ ਇੰਸਪੈਕਟਰ ਗੁਰਮੀਤ ਸਿੰਘ ਇੰਚਾਰਜ਼ ਸਬ-ਡਵੀਜਨ ਸਾਂਝ ਕੇਦਰ ਸੈਂਟਰਲ ਅਫਸਰ, ਇੰਸਪੈਕਟਰ ਸਰਮੇਲ ਸਿੰਘ ਮੁੱਖ ਅਫਸਰ ਥਾਣਾ ਈ ਡਵੀਜਨ ਤੇ ਮੁੱਖ ਅਫਸਰ ਥਾਣਾ ਗੇਟ ਹਕੀਮਾ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media