ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – 67ਵੀਆਂ ਚੈਸ ਨੈਸ਼ਨਲ ਟੂਰਨਾਮੈਂਟ ਜੋ ਕਿ ਸਕੂਲ ਗੇਮ ਫੈਡਰੇਸ਼ਨ ਆਫ ਇੰਡੀਆ ਦੁਆਰਾ ਤਾਮਿਲਨਾਡੂ ਵਿੱਚ 26 ਤੋਂ 30 ਦਸੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਸੁਨਾਮ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਸ਼ਰਮਾ ਨੇ ਹਿੱਸਾ ਲੈ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਇਸ ਵਿਦਿਆਰਥਣ ਦੀ ਹੌਸਲਾ ਅਫਜਾਈ ਕੀਤੀ ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …