ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਮਨਿਸਟੀਰੀਅਲ ਸਟਾਫ਼ ਸਿੱਖਿਆ ਵਿਭਾਗ ਜਿਲ੍ਹਾ ਇਕਾਈ ਵਲੋਂ ਸਾਲ 2024 ਦਾ ਕਲੰਡਰ ਸੁਸ਼ੀਲ ਕੁਮਾਰ ਤੁਲੀ
ਜਿਲ੍ਹਾ ਸਿਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਅਤੇ ਸ਼੍ਰੀਮਤੀ ਇੰਦੂ ਬਾਲਾ ਉਪ ਜਿਲਾ ਸਿਖਿਆ ਅਫਸਰ (ਐਸਿ.) ਅੰਮ੍ਰਿਤਸਰ ਵਲੋਂ ਜਿਲ੍ਹਾ ਸਿੱਖਿਆ ਅਫਸਰ ਦੇ ਦਫ਼ਤਰ ਵਿਖੇ ਰਲੀਜ਼ ਕੀਤਾ ਗਿਆ।ਇਸ ਮੌਕੇ ਹਾਜ਼ਰ ਯੂਨੀਅਨ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਵਿੱਚ ਮਲਕੀਅਤ ਸਿੰਘ ਜਿਲ੍ਹਾ ਪ੍ਰਧਾਨ ਤੇਜਿੰਦਰ ਕੁਮਾਰ, ਜਨਰਲ ਸਕੱਤਰ ਗੁਰਬਿੰਦਰ ਸਿੰਘ ਛੀਨਾ, ਜਿਲ੍ਹਾ ਵਿੱਤ ਸਕੱਤਰ, ਸੁਖਦੇਵ ਸਿੰਘ ਪ੍ਰਧਾਨ ਤਹਿਸੀਲ ਮਜੀਠਾ, ਗੁਰਜੋਤ ਸਿੰਘ, ਗੁਰਪ੍ਰਤਾਪ ਸਿੰਘ ਤਹਿਸੀਲ ਪ੍ਰਧਾਨ, ਗੁਰਦੀਪ ਸਿੰਘ ਤਹਿਸੀਲ ਪ੍ਰਧਾਨ ਮਨਦੀਪ ਸਿੰਘ, ਤਹਿਸੀਲ ਪ੍ਰਧਾਨ ਜਤਿੰਦਰ ਸਿੰਘ, ਸੰਕਰ ਰਾਜਪੂਤ, ਧਰਮਿੰਦਰ ਸਿੰਘ, ਰਾਜਦੀਪ ਸਿੰਘ, ਅਮਰਪ੍ਰੀਤ ਸਿੰਘ, ਕਪਿਲ ਵਰਮਾ, ਬਲਵਿੰਦਰ ਸਿੰਘ, ਗੁਰਚਰਨ ਸਿੰਘ, ਅਮਰੀਸ਼ ਸ਼ਰਮਾ, ਗੁਰਪਾਲ ਸਿੰਘ, ਮੁਖਤਿਆਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media