Monday, July 8, 2024

ਯੂਨੀਵਰਸਿਟੀ ਵਿਖੇ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ ਅਤੇ ਅਲੂਮਨੀ ਮੀਟ 25 ਜਨਵਰੀ ਨੂੰ

ਅੰਮ੍ਰਿਤਸਰ, 19 ਜਨਵਰੀ (ਸੁਖੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਜਨਵਰੀ 2024 ਨੂੰ ਸਵੇਰੇ 11.00 ਵਜੇ ਦੂਜਾ ਸ. ਨਾਨਕ ਸਿੰਘ ਯਾਦਗਾਰੀ ਭਾਸ਼ਣ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਚ ਕਰਵਾਇਆ ਜਾ ਰਿਹਾ ਹੈ ਡੀਨ ਅਲੂਮਨੀ ਡਾ. ਅਤੁਲ ਖੰਨਾ ਨੇ ਦੱਸਿਆ ਕਿ 2 ਫਰਵਰੀ ਸ਼ੁਕਰਵਾਰ ਨੂੰ ਸਾਲਾਨਾ ਅਲੂਮਨੀ ਮੀਟ-2024 ਦਾ ਆਯੋਜਨ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਕੀਤਾ ਜਾਵੇਗਾ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …