ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਅਯੋਧਿਆ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਪ੍ਰਾਣ ਪ੍ਰਤਿਸ਼ਠਾ ਦੀ ਖੁਸ਼ੀ ਵਿੱਚ 22 ਜਨਵਰੀ ਸੋਮਵਾਰ ਨੂੰ ਸਵੇਰੇ 11.00 ਵਜੇ ਚਿਲਡਰਨ ਪਾਰਕ ਸਾਹਮਣੇ ਆਦਰਸ਼ ਸਿਨੇਮਾ ਵਿਖੇ ਅਕਾਲੀ ਆਗੂ ਤੇ ਰਾਮ ਭਗਤ ਅਨਿਲ ਜੋਸ਼ੀ ਵਲੋਂ ਸਾਥੀਆਂ ਨਾਲ ਮਿਲ ਕੇ ਲੰਗਰ ਭੰਡਾਰਾ ਲਗਾਇਆ ਜਾਵੇਗਾ।ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਦੱਸਿਆ ਹੈ ਕਿ ਭੰਡਾਰੇ ਦੀ ਸ਼ੂਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media