Saturday, September 26, 2026

ਸਕੂਲੀ ਵਿਦਿਆਰਥੀਆਂ ਨੇ ਲਗਾਇਆ ਵਿਦਿਅਕ ਟੂਰ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ ਸਕੂਲ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਲਗਾਇਆ ਗਿਆ।ਵਿਭਾਗੀ ਹਦਾਇਤਾਂ ਅਨੁਸਾਰ ਇਸ ਟੂਰ ਦੌਰਾਨ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਰਮੇਸ਼ਵਰ ਦੁਆਰ, ਛੱਤਬੀੜ ਚਿੜੀਆਘਰ, ਚੱਪੜ ਚਿੜੀ, ਸ਼੍ਰੀ ਜੋਤੀ ਸਰੂਪ ਗੁਰਦੁਆਰਾ ਸਾਹਿਬ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਗਏ। ਟੂਰ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਵਿਦਿਅਕ ਟੂਰ ਦੀ ਅਗਵਾਈ ਸਕੂਲ ਇੰਚਾਰਜ਼ ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲ ਅਧਿਆਪਕ ਮੀਸ਼ੂ ਰਾਣੀ ਅਤੇ ਅਲਪਨਾ ਬੇਦੀ ਦੁਆਰਾ ਕੀਤੀ ਗਈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …