ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 75ਵਾਂ ਗਣਤੰਤਰਤਾ ਦਿਵਸ` ਮਨਾਇਆ ਗਿਆ।ਤਿਰੰਗਾ ਲਹਿਰਾਉਣ ਦੀ ਰਸਮ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਅਤੇ ਪ੍ਰਿੰਸੀਪਲ ਸੰਜੇ ਕੁਮਾਰ, ਸਕੂਲ ਦੇ ਸਟਾਫ਼ ਅਤੇ ਐਨ.ਸੀ.ਸੀ ਦੇ ਬੱਚਿਆਂ ਦੁਆਰਾ ਅਦਾ ਕੀਤੀ ਗਈ।ਇਸ ਉਪਰੰਤ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਗਏ।ਪ੍ਰੋਗਰਾਮ ਦੇ ਅਖੀਰ ਵਿੱਚ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਗਣਤੰਤਰਤਾ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਵਧਾਈ ਦਿੱਤੀ।
Check Also
ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ
ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …