Friday, October 30, 2026

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਗਣਤੰਤਰ ਦਿਵਸ ਮਨਾਇਆ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਲੋਂ ਦੇਸ਼ ਦਾ 75ਵਾਂ ਗਣਤੰਤਰ ਦਿਵਸ ਮਨਾਇਆ ਗਿਆ।ਇਸ ਦੀ ਸ਼ੁਰੂਆਤ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ ਗਈ।
ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੇ ਨੌਜਵਾਨਾਂ ਵਿੱਚ ਅਨੁਸ਼ਾਸਨ ਅਤੇ ਸੇਵਾ ਦੀਆਂ ਕਦਰਾਂ ਕੀਮਤਾਂ ਪੈਦਾ ਕਰਨ ਲਈ ਕਾਲਜ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।ਸੰਗੀਤ ਵਿਭਾਗ ਨੇ ਦੇਸ਼ ਭਗਤੀ ਦੇ ਗੀਤਾਂ ਦੀਆਂ ਸੁਰੀਲੀਆਂ ਧੁਨਾਂ ਪੇਸ਼ ਕੀਤੀਆਂ।ਸਮਾਗਮ ਦੀ ਸਮਾਪਤੀ ਸਟਾਫ ਅਤੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡ ਕੇ ਕੀਤੀ ਗਈ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …