ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ) – ਡਾ. ਐਸ.ਪੀ ਸਿੰਘ ਓਬਰਾਏ ਦੁਬਈ ਦੀ ਸਰਪ੍ਰਸਤੀ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਕੀਤੇ ਜਾਂਦੇ ਮਿਸਾਲੀ ਕਾਰਜ਼ਾਂ ਬਦਲੇ 26 ਜਨਵਰੀ 2024 ਮੌਕੇ ਅੰਮ੍ਰਿਤਸਰ ਜਿਲ੍ਹਾ ਪ੍ਰਸਾਸ਼ਨ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਸਰਬਤ ਦਾ ਭਲਾ ਟਰੱਸਟ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਵਲੋਂ ਵਿਸ਼ੇਸ਼ ਰੂਪ `ਚ ਸਨਮਾਨਿਤ ਕੀਤਾ ਗਿਆ।ਟਰੱਸਟ ਨੂੰ ਮਿਲਿਆ ਵਾਲਾ ਇਹ ਸਨਮਾਨ ਮਨਪ੍ਰੀਤ ਸਿੰਘ ਸੰਧੂ ਨੇ ਪ੍ਰਾਪਤ ਕੀਤਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …