Sunday, October 4, 2026

ਨਵ-ਨਿਯੁੱਕਤ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦਾ ਆਪ ਆਗੂਆਂ ਦਾ ਸਵਾਗਤ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਨਵ-ਨਿਯੁੱਕਤ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਅਹੁੱਦਾ ਸੰਭਾਲਣ ਉਪਰੰਤ ਉਨਾਂ ਦਾ ਸਵਾਗਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੁਆਰਡੀਨੇਟਰ ਰਵਿੰਦਰ ਹੰਸ, ਨਾਲ ਹਨ ਰਮਨ ਰੰਧਾਵਾ, ਕਮਲ ਨਾਹਰ, ਮਹੇਸ਼ ਅਟਵਾਲ, ਅਸ਼ੋਕ ਨਾਹਰ, ਬੌਬੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …