Wednesday, September 23, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2023 ਸੈਸ਼ਨ ਦੇ ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲਜੀ (ਆਨਰਜ) ਸਮੈਸਟਰ-ਪੰਜਵਾਂ, ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲਜੀ (ਆਨਰਜ) ਸਮੈਸਟਰ-ਸੱਤਵਾਂ ਅਤੇ ਬੀ.ਐਸ.ਸੀ (ਹੋਮ ਸਾਇੰਸ) ਸਮੈਸਟਰ ਤੀਸਰਾ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਨਤੀਜਾ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/`ਤੇ ਉਪਲਬਧ ਹੋਵੇਗਾ। ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …