ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੰਤ ਮਿਸ਼ਰਾ ਸਿੰਘ ਕਾਲੋਨੀ ਦੇ ਨੌਜਵਾਨਾਂ ਵੱਲੋਂ ਇਲਾਕੇ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ। ਇਸ ਮੌਕੇ ‘ਤੇ ਸ: ਰਵਿੰਦਰ ਸਿੰਘ ਬਾਊ, ਮੁਖਤਿਆਰ ਸਿੰਘ, ਕੰਵਰਜਸਦੀਪ ਸਿੰਘ, ਰਜਿੰਦਰ ਸਿੰਘ ਰਾਜਾ, ਕੰਵਲਜੀਤ ਸਿੰਘ ਸੰਨੀ, ਰਣਦੀਪ ਸਿੰਘ, ਸੁਖਬੀਰ ਸਿੰਘ ਅਮਨ, ਅਮਰਜੀਤ ਸਿੰਘ, ਵਿੱਕੀ ਬਾਬਾ, ਪ੍ਰਿੰਸ, ਘੁੱਗੀ, ਜਤਿੰਦਰ ਸਿੰਘ ਜੌਲੀ ਆਦਿ ਨੌਜਵਾਨਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …