Saturday, July 27, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2023 ਸੈਸ਼ਨ ਦੇ ਐਮ.ਏ ਧਰਮ ਅਧਿਐਨ ਸਮੈਸਟਰ ਤੀਜਾ, ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਅਤੇ ਮਰਚੰਡਾਈਜ਼ਿੰਗ ਸਮੈਸਟਰ ਤੀਜਾ, ਬੀ.ਏ (ਮਹਿਲਾ ਸਸ਼ਕਤੀਕਰਨ) ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਬੈਂਕਿੰਗ ਅਤੇ ਵਿੱਤੀ ਸੇਵਾਵਾਂ), ਸਮੈਸਟਰ ਪੰਜਵਾਂ, ਬੈਚਲਰ ਆਫ਼ ਵੋਕੇਸ਼ਨ (ਆਟੋਮੋਬਾਈਲ ਤਕਨਾਲੋਜੀ) ਸਮੈਸਟਰ ਤੀਜਾ ਤੇ ਪੰਜਵਾਂ, ਮਾਸਟਰ ਆਫ਼ ਵੋਕੇਸ਼ਨ (ਮਾਨਸਿਕ ਹੈਲਥ ਕੌਂਸਲਿੰਗ), ਸਮੈਸਟਰ ਤੀਜਾ; ਬੈਚਲਰ ਆਫ਼ ਵੋਕੇਸ਼ਨ (ਕੰਟੈਂਪਰੇਰੀ ਫਾਰਮਜ਼ ਆਫ ਡਾਂਸ) ਸਮੈਸਟਰ ਤੀਜਾ; ਬੈਚਲਰ ਆਫ਼ ਵੋਕੇਸ਼ਨ (ਹੈਲਥ ਕੇਅਰ ਮੈਨੇਜਮੈਂਟ), ਸਮੈਸਟਰ ਤੀਜਾ; ਬੀਬੀਏ ਐਲ.ਐਲ.ਬੀ (ਪੰਜ ਸਾਲ ਏਕੀਕ੍ਰਿਤ ਕੋਰਸ) ਸਮੈਸਟਰ ਸਤਵਾਂ ਅਤੇ ਨੌਵਾਂ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਦਾ ਐਲਾਨ ਕਰ ਦਿੱਤਾ ਗਿਆ ਹੈ।ਇਹ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਉਪਲੱਬਧ ਹੋਵੇਗਾ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …